← ਪਿਛੇ ਪਰਤੋ
ਗੜਸ਼ੰਕਰ 'ਚ ਵੱਡੀ ਵਾਰਦਾਤ, 3 ਲੋਕਾਂ ਦੀ ਮੌਤ ਗੜਸ਼ੰਕਰ : ਅੱਜ ਪੰਜਾਬ ਦੇ ਗੜਸ਼ੰਕਰ ਵਿਚ ਮੋਰਾਂਵਾਲੀ ਪਿੰਡ ਵਿਚ ਵੱਡੀ ਵੱਡੀ ਵਾਰਦਾਤ ਵਾਪਰ ਗਈ। ਇਥੇ 2 ਧਿਰਾਂ ਵਿਚ ਖ਼ੂਨੀ ਝੜਪ ਹੋਈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜ਼ਸ਼ ਕਾਰਨ ਇਹ ਝਗੜਾ ਹੋਇਆ ਸੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਝਗੜੇ ਵਿਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ ਪੁਲਿਸ ਉਨ੍ਹਾਂ ਦੇ ਬਿਆਨ ਦਰਜ ਕਰ ਰਹੀ ਹੈ।
Total Responses : 148