← ਪਿਛੇ ਪਰਤੋ
ਦਿੱਲੀ ਪਬਲਿਕ ਸਕੂਲ ਦਵਾਰਕਾ ਨੂੰ ਮਿਲੀ ਬੰਬ ਦੀ ਧਮਕੀ ਨਵੀਂ ਦਿੱਲੀ, 20 ਦਸੰਬਰ, 2024: ਦਿੱਲੀ ਪਬਲਿਕ ਸਕੂਲ ਦਵਾਰਕਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਮਗਰੋਂ ਸਕੂਲ ਮੈਨੇਜਮੈਂਟ ਨੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਨ ਲਾਈਨ ਕਲਾਸਾਂ ਲਗਾਉਣ ਦੇ ਐਸ ਐਮ ਐਸ ਕੀਤੇ ਗਏ ਹਨ।
Total Responses : 454