← ਪਿਛੇ ਪਰਤੋ
ਵੱਡੀ ਖਬਰ: ਭਾਰਤ ਭੂਸ਼ਨ ਆਸ਼ੂ ਨੂੰ ਹਾਈਕੋਰਟ ਨੇ ਦਿੱਤੀ ਜਮਾਨਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 20 ਦਸੰਬੁਰ 2024- ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਭਾਰਤ ਭੂਸ਼ਨ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਘੁਟਾਲੇ ਸਬੰਧੀ ਦਰਜ ਕੀਤੀ ਗਈ ਐਫ਼ਆਈਆਰ ਨੂੰ ਵੀ ਰੱਦ ਕਰ ਦਿੱਤਾ ਹੈ।
ਹੋਰ ਵੇਰਵਿਆਂ ਦੀ ਉਡੀਕ...
Total Responses : 454