Evening News Bulletin: ਪੜ੍ਹੋ ਅੱਜ 20 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 20 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਬਠਿੰਡਾ ਵਿੱਚ ਸਾਬਕਾ ਪੁਲਿਸ ਇੰਸਪੈਕਟਰ ਦੀ ਗੋਲੀਆਂ ਮਾਰਕੇ ਹੱਤਿਆ
1. ਸਟੇਟ ਚੋਣ ਕਮਿਸ਼ਨ ਵੱਲੋਂ ਪਾਰਟੀਆਂ ਦੇ ਵਰਕਰਾਂ ਸਮੇਤ ਨਿੱਜੀ ਵਿਅਕਤੀਆਂ ਦੁਆਰਾ ਨਗਰ ਨਿਗਮਾਂ/ਕੌਂਸਲਾਂ ਦੀਆਂ ਚੋਣਾਂ ਦੌਰਾਨ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਦੀ ਆਗਿਆ
2. ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ
3. ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਉੱਪਰ ਮਰਨ ਵਰਤ 25ਵੇਂ ਦਿਨ ਵੀ ਜਾਰੀ
- ਜਗਜੀਤ ਸਿੰਘ ਡੱਲੇਵਾਲ ਵੱਲੋਂ ਸੁਪਰੀਮ ਕੋਰਟ ਨੂੰ ਲਿਖੀ ਗਈ ਚਿੱਠੀ ਪੜ੍ਹੋ
- ਹਰਿਆਣਾ: ਸਾਬਕਾ CM ਓਪੀ ਚੌਟਾਲਾ ਦਾ ਦੇਹਾਂਤ
- ਉੱਘੇ ਸਮਾਜ ਸੇਵੀ NRI ਸੁਰਿੰਦਰ ਨਿੱਝਰ ਦਾ ਦੇਹਾਂਤ
4. ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ
5. NIA Raid: ਐਨਆਈਏ ਵੱਲੋਂ ਮਜ਼ਦੂਰ ਆਗੂ ਦੇ ਘਰ ਛਾਪੇ ਤੋਂ ਰੱਫੜ ਪਿਆ
6. 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫ਼ਤਾਰ
7. Babushahi Special: ‘ਆਪ’ ਵਿਧਾਇਕ ਗਿੱਲ ਤੇ ਆਪ ਉਮੀਦਵਾਰ ਭਿੜਦੇ-ਭਿੜਦੇ ਬਚੇੇ
8. ਹਾਈਕੋਰਟ ਵੱਲੋਂ ਪੰਜਾਬ ਵਿਜੀਲੈਂਸ ਨੂੰ ਝਟਕਾ, ਸਾਬਕਾ ਮੰਤਰੀ ਆਸ਼ੂ ਖਿਲਾਫ਼ ਦਰਜ FIR ਰੱਦ ਕਰਨ ਦੇ ਹੁਕਮ
9. ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ
10. ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਅਤੇ ਮਾਲ ਅਫ਼ਸਰਾਂ ਨੂੰ ਸਖ਼ਤ ਹੁਕਮ