ਮਾਨਸਾ: ਬੀਬੀ ਜਸਵਿੰਦਰ ਕੌਰ ਦੀ ਅੰਤਿਮ ਅਰਦਾਸ ਭਲਕੇ 24 ਦਸੰਬਰ ਨੂੰ
ਮਾਨਸਾ, 23 ਦਸੰਬਰ 2024- ਬੀਬੀ ਜਸਵਿੰਦਰ ਕੌਰ ਪਤਨੀ ਰਿਟਾਇਰਡ ਥਾਣੇਦਾਰ ਤੇਜਿੰਦਰ ਸਿੰਘ ਦਾ ਬੀਤੀ 15 ਦਸੰਬਰ 2024 ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਭਲਕੇ 24 ਦਸੰਬਰ 2024 ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸਥਾਨ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ, ਗਲੀ ਨੰਬਰ 1, ਵਾਰਡ ਨੰਬਰ 7 ਕਚਿਹਰੀ ਰੋਡ ਮਾਨਸਾ ਵਿਖੇ ਹੋਵੇਗੀ।