← ਪਿਛੇ ਪਰਤੋ
ਕਾਰਪੋਰੇਸ਼ਨ 'ਚ ਭਾਜਪਾ ਅਤੇ ਕਾਂਗਰਸ ਵਿੱਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ ਲੁਧਿਆਣਾ, 24 ਦਸੰਬਰ 2024 : ਭਾਜਪਾ ਲੀਡਰ ਰਵਨੀਤ ਬਿੱਟੂ ਨੇ ਕਿਹਾ ਕਿ, ਲੁਧਿਆਣਾ ਕਾਰਪੋਰੇਸ਼ਨ ਵਿੱਚ ਭਾਜਪਾ ਅਤੇ ਕਾਂਗਰਸ ਵਿੱਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ, ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਚੱਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
Total Responses : 458