Punjabi News Bulletin: ਪੜ੍ਹੋ ਅੱਜ 24 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 24 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ ਭਗਵੰਤ ਮਾਨ
2. PM ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸਖ਼ਤ ਆਲੋਚਨਾ
3. ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾਇਆ
4. ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ
- ਕਾਰਪੋਰੇਸ਼ਨ 'ਚ ਭਾਜਪਾ ਅਤੇ ਕਾਂਗਰਸ ਵਿੱਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ
- ਵੱਡੀ ਖ਼ਬਰ: ਕੇਜਰੀਵਾਲ ਨੇ ਬੁਲਾਈ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ
- ਵੱਡੀ ਖ਼ਬਰ : ਅੱਜ ਰਾਤ ਤੋ ਕੈਨੇਡਾ-ਅਮਰੀਕਾ ਸਰਹੱਦ 'ਤੇ ਵਰਕ ਪਰਮਿਟ ਅਤੇ ਸਟੱਡੀ ਪਰਮਿਟਾਂ ਲਈ ਫਲੈਗਪੋਲਿੰਗ ਖਤਮ
5. ਡੇਅਰੀ ਮਾਲਕਾਂ ਵੱਲੋਂ ਬੁੱਢੇ ਦਰਿਆ ਵਿੱਚ ਗੰਦਾ ਪਾਣੀ ਨਾ ਪਾਉਣ ਦਾ ਭਰੋਸਾ
6. ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ
7. ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ
- ਡੱਲੇਵਾਲ ਦੀ ਹਾਲਤ ਬਣੀ ਨਾਜ਼ੁਕ, ਪੜ੍ਹੋ ਵੇਰਵਾ
- ਮਨਾਲੀ ਵਿੱਚ ਭਾਰੀ ਬਰਫ਼ਬਾਰੀ ਕਾਰਨ ਸੋਲਾਂਗ-ਰੋਹਤਾਂਗ ਵਿੱਚ ਫਸੇ 1000 ਵਾਹਨ
8. Babushahi Special: ਮਹਿਤਾ ਦੇ ਧੰਨਵਾਦੀ ਬੋਰਡਾਂ ਤੇ ਗਿੱਲ ਦੀ ਫੋਟੋ 'ਤੇ ਝਾੜੂ ਫੇਰਿਆ
9. ਵਿਜੀਲੈਂਸ ਬਿਊਰੋ ਬਠਿੰਡਾ ਨੇ ਦੂਸਰੀ ਵਾਰ ਅੰਮ੍ਰਿਤ ਬਣਾਇਆ ਮੌੜਾਂ ਵਾਲਾ ਕੱਦੂ
10. 25 ਵਰਿਆਂ ਦੀ ਉਮਰ ਵਿੱਚ ਬੀਬੀ ਸੁੰਦਰੀ ਨੇ ਇਸ ਜਗ੍ਹਾ ਤੇ ਲੜਦੇ ਪਾਈ ਸ਼ਹਾਦਤ