Punjabi News Bulletin: ਪੜ੍ਹੋ ਅੱਜ 26 ਦਸੰਬਰ ਦੀਆਂ ਵੱਡੀਆਂ 10 ਖਬਰਾਂ (9:15 PM)
ਚੰਡੀਗੜ੍ਹ, 26 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:15 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਜਾ ਕੇ ਕੀਤੀ ਮੁਲਾਕਾਤ, ਰੱਖੜਾ ਵੀ ਰਹੇ ਮੌਜੂਦ
2. ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ, ਰੇਲ-ਸੜਕੀ ਆਵਾਜਾਈ ਸਮੇਤ ਦਫ਼ਤਰ ਵੀ ਰਹਿਣੇ ਬੰਦ
3. ਸਪੀਕਰ ਕੁਲਤਾਰ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਸੰਘਰਸ਼ ਨੂੰ ਦਿੱਤਾ ਪੂਰਨ ਸਮਰਥਨ
4. ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ - ਗੁਰਮੀਤ ਖੁੱਡੀਆਂ
- ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕਰਦੇ ਹੋਏ ਪੱਤਰ ਭੇਜਿਆ
- 2025 ਦੀਆਂ ਹਰਿਆਣਾ ਸਰਕਾਰ ਦੀਆਂ ਛੁੱਟੀਆਂ ਦੀ ਸੂਚੀ
- ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
5. ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
6. ਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚ ਬੰਦੀਆਂ ਦੇ ਦੋ ਧੜਿਆਂ 'ਚ ਝੜਪ
7. ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
- 20 ਵਰਿਆਂ ਦਾ ਨੌਜਵਾਨ ਗੁਰਸਿੱਖ ਸੜਕ ਦੁਰਘਟਨਾ ਕਾਰਨ ਮੰਜੇ 'ਤੇ ਪਿਆ ਕਰ ਰਿਹੈ ਕਿਸੇ ਫਰਿਸ਼ਤੇ ਦਾ ਇੰਤਜ਼ਾਰ
- ਚਾਈਨਾ ਡੋਰ ਦੀ ਲਪੇਟ ਵਿੱਚ ਆਇਆ ਬਜ਼ੁਰਗ ਜੋੜਾ
- ਮਲੂਕਾ ਦੀ ਨੂੰਹ ਅਸਤੀਫੇ ਦੀ ਵਾਪਸੀ ਲਈ ਪਹੁੰਚੇ ’ਕੈਟ’
8. Babushahi Special: ਨਗਰ ਕੌਂਸਲ ਚੋਣਾਂ: ਸਿਆਸੀ ਸਫਾਈ ਕਰਨ ਤੋਂ ਖੁੰਝਿਆ ਝਾੜੂ
9. ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
10. ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ