ਪੰਜਾਬ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ 7 ਦਿਨਾਂ ਲਈ ਰਾਜਕੀ ਸੋਗ ਦਾ ਐਲਾਨ, ਝੁਕਿਆ ਰਹੇਗਾ ਅੱਧਾ ਰਾਸ਼ਟਰੀ ਝੰਡਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27ਦਸੰਬਰ 2024- ਲੰਘੀ ਰਾਤ ਸਾਬਕਾ ਪੀਐੱਮ ਡਾ. ਮਨਮੋਹਨ ਸਿੰਘ ਦਾ ਏਮਜ਼ ਵਿੱਚ ਦੇਹਾਂਤ ਹੋ ਗਿਆ। ਜਿਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵਲੋਂ 7 ਦਿਨਾਂ ਲਈ ਰਾਜਕੀ ਸ਼ੋਕ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੱਤ ਦਿਨ ਰਾਸ਼ਟਰੀ ਝੰਡਾ ਵੀ ਅੱਧਾ ਝੁਕਿਆ ਰਹੇਗਾ।