← ਪਿਛੇ ਪਰਤੋ
ਪਟਿਆਲਾ-ਰਾਜਪੁਰਾ ਹਾਈਵੇ ਕਿਸਾਨਾਂ ਨੇ ਕੀਤਾ ਜਾਮ ਬਾਬੂਸ਼ਾਹੀ ਨੈਟਵਰਕ ਪਟਿਆਲਾ, 30 ਦਸੰਬਰ, 2024: ਪਟਿਆਲਾ-ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ’ਤੇ ਕਿਸਾਨਾਂ ਨੇ ਟੋਲ ਪਲਾਜ਼ਾ ਜਾਮ ਕਰ ਦਿੱਤਾ ਹੈ ਤੇ ਆਵਾਜਾਈ ਠੱਪ ਕਰ ਦਿੱਤੀ ਹੈ। ਕਿਸਾਨਾਂ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਮਗਰੋਂ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਹੋਰ ਵੇਰਵਿਆਂ ਦੀ ਉਡੀਕ ਹੈ...
Total Responses : 138