← ਪਿਛੇ ਪਰਤੋ
ਕਿਸਾਨਾਂ ਨੇ ਸ਼ੰਭੂ ਵਿਖੇ ਰੇਲਵੇ ਟਰੈਕ ’ਤੇ ਮਾਰਿਆ ਧਰਨਾ ਸ਼ੰਭੂ, 30 ਦਸੰਬਰ, 2024: ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਅੱਜ ਸਵੇਰੇ ਸ਼ੰਭੂ ਰੇਲਵੇ ਟਰੈਕ ’ਤੇ ਧਰਨਾ ਮਾਰ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ। ਰੇਲਵੇ ਨੇ ਪਹਿਲਾਂ ਹੀ ਪੰਜਾਬ ਆਉਣ ਵਾਲੀਆਂ ਰੇਲ ਗੱਡੀਆਂ ਰੱਦ ਕੀਤੀਆਂ ਹੋਈਆਂ ਹਨ। ਇਸ ਲਈ ਰੇਲ ਗੱਡੀਆਂ ਵਿਚ ਮੁਸਾਫਰਾਂ ਦੇ ਫਸਣ ਦੀ ਪਹਿਲਾਂ ਹੀ ਕੋਈ ਸੰਭਾਵਨਾ ਨਹੀਂ ਹੈ।
Total Responses : 136