Punjabi News Bulletin: ਪੜ੍ਹੋ ਅੱਜ 31 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:20 PM)
ਚੰਡੀਗੜ੍ਹ, 31 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:20 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ
2. ਪੰਜਾਬ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ
3. Giani Harpreet Singh ਹੋਏ ਖ਼ਫ਼ਾ SGPC ਦੇ ਫੈਸਲੇ 'ਤੇ, Mahabharat ਦੀ ਮਿਸਾਲ ਦੇ ਕੇ ਛੱਡੇ ਤੀਰ ਅਕਾਲੀ leadership ਵੱਲ (ਵੀਡੀਓ ਵੀ ਦੇਖੋ)
- ਗਿਆਨੀ ਹਰਪ੍ਰੀਤ ਸਿੰਘ ਹਾਲੇ ਇਕ ਮਹੀਨਾ ਰਹਿਣਗੇ ਸਸਪੈਂਡ, ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਦੀ ਮਿਆਦ ਵਧਾਈ
- ਸ਼੍ਰੋਮਣੀ ਕਮੇਟੀ ਨੇ ਯੂ.ਪੀ. ’ਚ ਤਿੰਨ ਸਿੱਖ ਨੌਜਵਾਨਾਂ ਦੇ ਮੁਕਾਬਲੇ ਦੀ ਕੀਤੀ ਨਿਖੇਧੀ, ਮੰਗੀ ਜੁਡੀਸ਼ੀਅਲ ਜਾਂਚ
- SGPC ਦਾ ਯੂ ਟਰਨ, ਨਰਾਇਣ ਸਿੰਘ ਚੌੜਾ ਬਾਰੇ ਮਤਾ ਲਿਆ ਵਾਪਸ
4. ਡੱਲੇਵਾਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ
- ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ
5. Babushahi Special: ਬਠਿੰਡਾ: ਛਲੇਡਾ ਬਣੇ ਕੈਨੇਡਾ ਨੇ ਡੰਗਿਆ ਅਜੀਤ ਰੋਡ ਦਾ ਰੌਣਕ ਮੇਲਾ
6. ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ ਰਿਹਾ
- ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ
- ਸਾਲ 2024: ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ
- ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਭੁੱਲਰ
- ਡਾ. ਬਲਬੀਰ ਸਿੰਘ ਨੇ 'ਸਟੇਟ ਹੈਲਥ ਏਜੰਸੀ ਪੰਜਾਬ' ਮੋਬਾਈਲ ਐਪ ਕੀਤੀ ਲਾਂਚ
7. ਨਿਊਜ਼ੀਲੈਂਡ 'ਚ ਨਵੇਂ ਸਾਲ ਦੀ ਆਮਦ: ਸਕਾਈ ਟਾਵਰ ’ਤੇ ਦਿਲਕਸ਼ ਆਤਿਸ਼ਬਾਜੀ ਅਤੇ ਲੇਜ਼ਰ ਸ਼ੋਅ
8. ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ, ਪੜ੍ਹੋ ਵੇਰਵਾ
9. ਸਿੱਖ ਧਰਮ ’ਚ ਸਮਾਧੀ ਦੀ ਮਾਨਤਾ ਨਹੀਂ: ਤਰਲੋਚਨ ਸਿੰਘ ਨੇ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਲਿਖੀ ਚਿੱਠੀ
10. ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ