ਪੰਜਾਬ ਵਿਚ 3 IAS ਅਫ਼ਸਰਾਂ ਨੂੰ ਮਿਲੀ ਤਰੱਕੀ, ਬਣੇ ਪ੍ਰਿੰਸੀਪਲ ਸੈਕਟਰੀ/ FC
ਰਵੀ ਜੱਖੂ
ਚੰਡੀਗੜ੍ਹ : ਪੰਜਾਬ ਵਿਚ ਸਰਕਾਰ ਨੇ ਹੁਕਮ ਜਾਰੀ ਕਰ ਕੇ 3 ਆਈ ਏ ਐਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਹੈ। ਇਨ੍ਹਾਂ ਅਫ਼ਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਸੈਕਟਰੀ/ FC ਬਣਾਇਆ ਗਿਆ ਹੈ। ਜਿਨ੍ਹਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿਚ ਰਾਹੁਲ ਤਿਵਾੜੀ, ਅਲਕਾਨੰਦਾ ਦਿਆਲ ਅਤੇ ਕੁਮਾਰ ਰਾਹੁਲ ਸ਼ਾਮਲ ਸਨ।
ਹੇਠਾਂ ਪੜ੍ਹੋ ਪੂਰੀ ਸੂਚੀ :-
https://drive.google.com/file/d/1KcAwAwIRZ2uy03BdT2MFimbwh3OzAQ3u/view?usp=sharing