← ਪਿਛੇ ਪਰਤੋ
ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਚੰਡੀਗੜ੍ਹ, 2 ਜਨਵਰੀ 2025 : ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਬੀ.ਐਲ ਸੰਤੋਸ਼ ਦੀ ਪ੍ਰਧਾਨਗੀ ਹੇਠ ਸਮਾਪਤ ਹੋਈ ਹੈ। ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦਫਤਰ ਵਿਖੇ ਪੰਜਾਬ ਭਾਜਪਾ ਦੇ ਜਨਰਲ ਸਕੱਤਰਾਂ ਅਤੇ ਮੈਂਬਰਸ਼ਿਪ ਮੁਹਿੰਮ ਟੀਮ ਨਾਲ ਪਹਿਲੀ ਮੀਟਿੰਗ ਕੀਤੀ ਗਈ। ਦੂਸਰੀ ਮੀਟਿੰਗ ਜਲਦੀ ਹੀ ਸਾਰੇ ਭਾਜਪਾ ਆਗੂਆਂ ਨਾਲ ਕੀਤੀ ਜਾਵੇਗੀ ਅਤੇ ਮੈਂਬਰਸ਼ਿਪ ਮੁਹਿੰਮ 'ਤੇ ਚਰਚਾ ਕੀਤੀ ਜਾਵੇਗੀ।
Total Responses : 220