← ਪਿਛੇ ਪਰਤੋ
ਸੁਪਰੀਮ ਕੋਰਟ ਦੀ ਕਿਸਾਨਾਂ ਬਾਰੇ ਬਣਾਈ ਉੱਚ ਪੱਧਰੀ ਕਮੇਟੀ ਦੀ ਅੱਜ ਦੀ ਮੀਟਿੰਗ ਰੱਦ ਹੋ ਗਈ
ਚੰਡੀਗੜ੍ਹ 3 ਜਨਵਰੀ 2024
ਰਵੀ ਜੱਖੂ
MSP ਅਤੇ ਹੋਰ ਮੰਗਾਂ ਨੁੰ ਲੈ ਬੀਤੀ ਕਈ ਮਹੀਨੇ ਤੋ ਖਨੌਰੀ ਬਾਰਡਰ ਅਤੇ ਸ਼ੰਭੂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਬਣਾਈ ਹਾਈ ਪਾਵਰ ਕਮੇਟੀ ਦੀ ਅੱਜ ਕਿਸਾਨਾਂ ਨਾਲ ਪੰਚਕੂਲ ਦੇ ਰੈਸਟ ਹਾਊਸ ਵਿੱਚ ਮੀਟਿੰਗ ਰੱਖ ਸੀ ਪਰ ਸੁਪਰੀਮ ਕੋਰਟ ਦੀ ਕਿਸਾਨਾ ਬਾਰੇ ਬਣਾਈ ਉੱਚ ਪੱਧਰੀ ਕਮੇਟੀ ਦੀ ਅੱਜ ਦੀ ਮੀਟਿੰਗ ਰੱਦ ਹੋ ਗਈ ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸੰਬੰਧੀ ਕਿਸਾਨ ਆਗੂ ਨੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਤੋ ਇੰਨਕਾਰ ਕਰਨ ਤੋ ਬਾਅਦ ਇਹ ਫੈਸਲਾ ਕੀਤਾ ਗਿਆ ਇਹ ਮੀਟਿੰਗ ਮੁੜ ਕਦੋਂ ਹੋਵੇਗਾ ਇਹ ਦੇਖਣਾ ਹੋਵੇਗਾ
Total Responses : 264