Punjabi News Bulletin: ਪੜ੍ਹੋ ਅੱਜ 5 ਜਨਵਰੀ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 5 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਜ਼ ਹੀ ਕਿਉਂ ਰੱਖਦੇ ਸੀ? ਕੋਈ ਹੋਰ ਪੰਛੀ ਕਿਓਂ ਨਹੀਂ ?
1. ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੈਂਕ ਤੇ ਵਪਾਰਕ ਅਦਾਰੇ ਵੀ ਰਹਿਣਗੇ ਬੰਦ
2. ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੋਜ਼ਾਨਾ ਕਰ ਰਹੇ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ, ਲੈ ਰਹੇ ਨੇ ਸਿਹਤ ਸਬੰਧੀ ਜਾਣਕਾਰੀ : DC
- PCS ਅਤੇ ਹੋਰ ਸੇਵਾ ਦੀਆਂ ਅਸਾਮੀਆਂ ਲਈ ਪ੍ਰੀਖਿਆ ਦੇਣ ਵਾਲੇ ਜ਼ਰੂਰ ਸੁਨਣ (ਵੀਡੀਓ)
3. BIG BREAKING: ਚੰਡੀਗੜ੍ਹ: ਸੈਕਟਰ 17 ਨਿਊ ਹਰਿਆਣਾ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ
4. ਚੰਡੀਗੜ੍ਹ ਦੇ ਸਕੂਲਾਂ ਵਿਚ ਵਧਾਈਆਂ ਛੁੱਟੀਆਂ, ਪੜ੍ਹੋ ਵੇਰਵਾ
5. PPCB ਨੇ ਚਾਈਨਾ ਡੋਰ ਦੀ ਵਿਕਰੀ, ਸਟੋਰੇਜ ਜਾਂ ਵਰਤੋਂ ਦੀ ਰਿਪੋਰਟ ਕਰਨ ਵਾਲੇ ਨੂੰ ਨਕਦ ਇਨਾਮ ਦੇਣ ਦਾ ਕੀਤਾ ਐਲਾਨ
- PM ਮੋਦੀ ਨੇ ਨਮੋ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
- ਗੁਜਰਾਤ ਦੇ ਪੋਰਬੰਦਰ 'ਚ ਹੈਲੀਕਾਪਟਰ ਹਾਦਸਾ, 3 ਦੀ ਮੌਤ
- ਪੰਜਾਬ-ਚੰਡੀਗੜ੍ਹ 'ਚ ਮੀਂਹ ਦਾ ਅਲਰਟ
6. ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ
7. ਭਾਰਤੀ ਲਿਬਰਲ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ
8. Babushahi Special ਸਿਰਫ਼ Khanauri ਹੀ ਨਹੀਂ ਇੱਕ ਮਰਨ ਵਰਤ ਹੋਰ ਵੀ ਜਾਰੀ... ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ 'ਚ
- ਅਵਾਰਾ ਕੁੱਤਿਆਂ ਨੇ ਨੋਚ - ਨੋਚ ਖਾਧੀਆਂ ਕਿਸਾਨ ਦੀਆਂ 17 ਪਾਲਤੂ ਬੱਕਰੀਆਂ
9. ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
10. ਗੁਜਰਾਤ ਦੇ ਪੋਰਬੰਦਰ 'ਚ ਹੈਲੀਕਾਪਟਰ ਹਾਦਸਾ, 3 ਦੀ ਮੌਤ