← ਪਿਛੇ ਪਰਤੋ
ਪੰਜਾਬ ’ਚ ਅੱਜ ਤੋਂ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਚੰਡੀਗੜ੍ਹ, 6 ਜਨਵਰੀ, 2025: ਪੰਜਾਬ ’ਚ ਅੱਜ 6 ਜਨਵਰੀ ਤੋਂ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨਗੇ।
Total Responses : 317