← ਪਿਛੇ ਪਰਤੋ
ਅਕਾਲੀ ਦਲ ਦਾ ਵਫਦ ਮੁੜ ਜਥੇਦਾਰ ਅਕਾਲ ਤਖਤ ਨਾਲ ਕਰੇਗਾ ਮੁਲਾਕਾਤ ਅੰਮ੍ਰਿਤਸਰ, 7 ਜਨਵਰੀ, 2025: ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ 8 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। ਇਹ ਜਾਣਕਾਰੀ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ। ਉਹਨਾਂ ਦੱਸਿਆ ਕਿ ਵਫਦ ਵੱਲੋਂ ਜਥੇਦਾਰ ਨੂੰ ਕਾਨੂੰਨੀ ਪੱਖ ਤੋਂ ਜਾਣੂ ਕਰਵਾਏਗਾ।
Total Responses : 383