← ਪਿਛੇ ਪਰਤੋ
ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਨਵੀਂ ਦਿੱਲੀ, 7 ਜਨਵਰੀ, 2025: ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਦਾ ਐਲਾਨ ਅੱਜ ਦੁਪਹਿਰ 2.00 ਵਜੇ ਕੀਤਾ ਜਾਵੇਗਾ। ਇਸ ਵਾਸਤੇ ਮੁੱਖ ਚੋਣ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
Total Responses : 387