← ਪਿਛੇ ਪਰਤੋ
ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਪ੍ਰੀਤ ਬਰਾੜ ਨੇ ਪਰਮਾਨੈਂਟ ਜੱਜ ਵਜੋਂ ਸਹੁੰ ਚੁੱਕੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜਨਵਰੀ 2025- ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਪ੍ਰੀਤ ਬਰਾੜ ਨੇ ਅੱਜ ਪਰਮਾਨੈਂਟ ਜੱਜ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਹੁੰ ਚੁਕਵਾਈ। ਦੱਸ ਦਈਏ ਕਿ ਜਸਟਿਸ ਹਰਪ੍ਰੀਤ ਸਿੰਘ ਬਰਾੜ ਪਹਿਲਾਂ ਐਡੀਸ਼ਨਲ ਜੱਜ ਸੀ।
Total Responses : 399