← ਪਿਛੇ ਪਰਤੋ
ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਮੁਅੱਤਲ ਪਟਿਆਲਾ, 9 ਜਨਵਰੀ, 2025: ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਨੰਦ ਪਵਾਰ ਦੇ ਦੂਜੇ ਵਿਆਹ ਨੂੰ ਲੈ ਕੇ ਚਲ ਰਹੇ ਅਦਾਲਤੀ ਕੇਸ ਦੇ ਕਾਰਣ ਉਹਨਾਂ ਨੂੰ ਸਸਪੈਂਡ ਕੀਤਾ ਗਿਆ ਹੈ।
Total Responses : 532