← ਪਿਛੇ ਪਰਤੋ
ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ, ਹਸਪਤਾਲ ਦਾਖਲ ਬਾਬੂਸ਼ਾਹੀ ਨੈਟਵਰਕ ਮੁੰਬਈ, 16 ਜਨਵਰੀ, 2025: ਅਦਾਕਾਰ ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਜ਼ਖ਼ਮੀ ਅਦਾਕਾਰ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 998