Punjabi News Bulletin: ਪੜ੍ਹੋ ਅੱਜ 15 ਜਨਵਰੀ ਦੀਆਂ ਵੱਡੀਆਂ 10 ਖਬਰਾਂ (8:35 PM)
ਚੰਡੀਗੜ੍ਹ, 15 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 35 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ- ਐਡਵੋਕੇਟ ਧਾਮੀ
1. ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਘੋਂਡਾ ਵਿਧਾਨ ਸਭਾ 'ਚ 'ਆਪ' ਉਮੀਦਵਾਰ ਦੇ ਸਮਰਥਨ 'ਚ ਕੀਤਾ ਰੋਡ ਸ਼ੋਅ
2. ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ 'ਚ ਲੋਕਾਂ ਨੇ ਕੀਤੀ ਸ਼ਮੂਲੀਅਤ
3. ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
4. ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ
5. ਅਕਾਲੀ ਦਲ 20 ਜਨਵਰੀ ਤੋਂ ਜਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰੇਗਾ
- ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਵੀ ਭੰਬਲਭੂਸੇ ਵਿੱਚ
- ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ, ਹਸਪਤਾਲ ਦਾਖਲ
- ਮਜੀਠਾ ਹਲਕੇ ਦੇ ਪਿੰਡ ਜੈਂਤੀਪੁਰ ’ਚ ਕਾਂਗਰਸੀ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ
6. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਅਕਾਲੀ ਬਾਗ਼ੀ ਧੜੇ ਦੇ ਵਫ਼ਦ ਨੇ ਕੀਤੀ ਮੁਲਾਕਾਤ, ਸੱਤ ਮੈਂਬਰੀ ਕਮੇਟੀ ਦੇ ਮੁੱਦੇ ਨੂੰ ਲੈ ਕੇ ਹੋਈ ਚਰਚਾ
7. ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
8. ਨਹੀਂ ਛਣਕੇਗਾ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਬਠਿੰਡਾ ’ਚ ਕੰਗਣ
- SGPC ਵੱਲੋਂ 'ਫਿਲਮ ਐਮਰਜੈਸੀ' ਦਾ ਵਿਰੋਧ, CM ਮਾਨ ਨੂੰ ਚਿੱਠੀ ਲਿਖ ਕੇ ਕਿਹਾ- ਜੇ ਫਿਲਮ ਚੱਲੀ ਤਾਂ...!
9. ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ
10. Babushahi Special: ਵੱਡੇ ਘਰਾਂ ਦੀਆਂ ਵੱਡੀਆਂ ਮਿਰਚਾਂ: ਬਾਦਲ ਦਾ ਘੋੜਾ 21 ਕਰੋੜ ਪਵਾ ਗਿਆ ਮੁੱਲ
- CANADA Breaking: PM ਟਰੂਡੋ ਨੇ ਐਲਾਨ ਕੀਤਾ ਕਿ ਉਹ MP ਵਜੋਂ ਮੁੜ ਚੋਣ ਨਹੀਂ ਲੜਨਗੇ