← ਪਿਛੇ ਪਰਤੋ
Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 17 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਵੱਡੀ ਖ਼ਬਰ: ਲੁਧਿਆਣਾ ਪੱਛਮੀ ਸੀਟ ਨੂੰ ਵਿਧਾਨ ਸਭਾ ਸੈਕਟਰੀ ਨੇ ਖਾਲੀ ਐਲਾਨਿਆ
1. 5 ਫਰਵਰੀ ਨੂੰ ਦਿੱਲੀ ਵਿੱਚ ਇੱਕ ਵਾਰ ਫੇਰ ਚਲੇਗਾ ਝਾੜੂ - ਭਗਵੰਤ ਮਾਨ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸ਼ੋਅ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸ਼ੋਅ
2. ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ SGPC ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਬੁਲਾਈ: ਭੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ
3. ਆਈ ਐਸ ਆਈ ਨੇ ਪੰਜਾਬ ’ਚ ਹਿੰਦੂ-ਸਿੱਖ ਭਾਈਚਾਰਕ ਸਾਂਝ ਖ਼ਤਮ ਕਰਨ ਦੀ ਸਾਜ਼ਿਸ਼ ਰਚੀ: ਮਜੀਠੀਆ
5. ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ
6. ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
- MRSAFPI ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ - ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ - ਕੈਬਨਿਟ ਮੰਤਰੀ ਅਮਨ ਅਰੋੜਾ
- MRSAFPI ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ
- ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ - ਕੈਬਨਿਟ ਮੰਤਰੀ ਅਮਨ ਅਰੋੜਾ
7. ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਚੰਡੀਗੜ੍ਹ ਯੂਨੀਵਰਸਿਟੀ ਨੇ ਪ੍ਰਾਪਤ ਕੀਤੀ "ਮਾਕਾ ਟਰਾਫ਼ੀ-2024"
8. ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ
- ਅਜਿਹੀਆਂ ਫਿਲਮਾਂ, ਜੋ ਫਿਰਕਾਪ੍ਰਸਤੀ ਫੈਲਾਉਂਦੀਆਂ ਹਨ ਜਾਂ ਕਿਸੇ ਧਰਮ ਦਾ ਨਿਰਾਦਰ ਕਰਦੀਆਂ ਹਨ, ਉਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ : ਅਕਾਲੀ ਦਲ ਵਾਰਿਸ ਪੰਜਾਬ ਦੇ - ਪੰਜਾਬ ਦੇ ਸਿਨੇਮਾ ਘਰਾਂ ਨੇ ਕੰਗਣਾ ਰਣੌਤ ਦੀ ਫਿਲਮ ਲਾਉਣ ਤੋਂ ਟਾਲਾ ਵੱਟਿਆ - PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, 3 ਸਾਲਾਂ ਬਾਅਦ 25 ਕਿਸਾਨਾਂ ਖਿਲਾਫ ਵਾਰੰਟ ਜਾਰੀ
- ਅਜਿਹੀਆਂ ਫਿਲਮਾਂ, ਜੋ ਫਿਰਕਾਪ੍ਰਸਤੀ ਫੈਲਾਉਂਦੀਆਂ ਹਨ ਜਾਂ ਕਿਸੇ ਧਰਮ ਦਾ ਨਿਰਾਦਰ ਕਰਦੀਆਂ ਹਨ, ਉਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ : ਅਕਾਲੀ ਦਲ ਵਾਰਿਸ ਪੰਜਾਬ ਦੇ
- ਪੰਜਾਬ ਦੇ ਸਿਨੇਮਾ ਘਰਾਂ ਨੇ ਕੰਗਣਾ ਰਣੌਤ ਦੀ ਫਿਲਮ ਲਾਉਣ ਤੋਂ ਟਾਲਾ ਵੱਟਿਆ
- PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, 3 ਸਾਲਾਂ ਬਾਅਦ 25 ਕਿਸਾਨਾਂ ਖਿਲਾਫ ਵਾਰੰਟ ਜਾਰੀ
9. ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਗੱਡੀ ’ਚ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ (ਵੀਡੀਓ ਵੀ ਦੇਖੋ)
10. ਵੱਡੀ ਖ਼ਬਰ: ਇਮਰਾਨ ਖਾਨ ਨੂੰ 14 ਸਾਲ ਅਤੇ ਬੁਸ਼ਰਾ ਬੀਬੀ ਨੂੰ 7 ਸਾਲ ਕੈਦ ਦੀ ਕੋਰਟ ਨੇ ਸੁਣਾਈ ਸਜ਼ਾ
Total Responses : 1068