Breaking: ਹਰਿਆਣਾ ਗੁਰਦਵਾਰਾ ਕਮੇਟੀ ਦੇ ਨਵੇਂ ਚੁਣੇ ਮੈਂਬਰ ਜਗਦੀਸ਼ ਝੀਂਡਾ ਨੇ ਦਿੱਤਾ ਅਸਤੀਫਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 20 ਜਨਵਰੀ, 2025 : ਹਰਿਆਣਾ ਗੁਰਦਵਾਰਾ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਝੀਂਡਾ ਨੇ ਅਸਤੀਫਾ ਦੇ ਦਿੱਤਾ ਹੈ।
ਅਸਤੀਫਾ ਦਿੰਦੇ ਹੋਏ ਜਗਦੀਸ਼ ਝੀਂਡਾ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਾਰਟੀ ਦੇ 10 ਮੈਂਬਰਾਂ ਨੇ ਚੋਣ ਜਿੱਤੀ ਸੀ।