← ਪਿਛੇ ਪਰਤੋ
ਹਰਦੇਵ ਸਿੰਘ ਮੱਤੇਵਾਲ ਦਾ ਅੰਤਿਮ ਸਸਕਾਰ ਅੱਜ 24 ਜਨਵਰੀ ਨੂੰ ਚੰਡੀਗੜ੍ਹ ’ਚ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 24 ਜਨਵਰੀ, 2025: ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਅੰਤਿਮ ਸਸਕਾਰ ਅੱਜ 24 ਜਨਵਰੀ ਨੂੰ ਦੁਪਹਿਰ 1.30 ਵਜੇ ਇਲੈਕਟ੍ਰਿਕ ਕ੍ਰੀਮੇਟੋਰੀਅਮ ਸੈਕਟਰ ਚੰਡੀਗੜ੍ਹ ਵਿਚ ਕੀਤਾ ਜਾਵੇਗਾ। ਇਹ ਜਾਣਕਾਰੀ ਪਰਿਵਾਰ ਨੇ ਸਾਂਝੀ ਕੀਤੀ ਹੈ। ਅੰਤਿਮ ਸਸਕਾਰ ਮਗਰੋਂ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿਚ ਪਾਠ ਤੇ ਗੁਰੂ ਕਾ ਲੰਗਰ ਹੋਵੇਗਾ। ਮਨਿੰਦਰ ਮੱਤੇਵਾਲ ਸਾਬਕਾ ਮੈਂਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ, ਡਾ. ਪੂਨੀਤ ਕੌਰ ਸੇਖੋਂ ਐਡਵੋਕੇਟ ਧੀ ਅਤੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਨਾਲ ਦੁੱਖ ਸਾਂਝਾ ਕਰਨ ਲਈ 9877867773 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 1328