← ਪਿਛੇ ਪਰਤੋ
ਪੰਜਾਬ ਦੀਆਂ ਤਹਿਸੀਲਾਂ 'ਚ ਲੱਗਣਗੇ CCTV, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਰਵੀ ਜੱਖੂ
ਚੰਡੀਗੜ੍ਹ, 24 ਜਨਵਰੀ 2025- ਹੁਣ ਪੰਜਾਬ ਦੀਆਂ ਤਹਿਸੀਲਾਂ ਸੀਸੀਟੀਵੀ ਦੀ ਨਿਗਰਾਨੀ ਹੇਠ ਹੋਣਗੀਆਂ। ਇਸ ਨੂੰ ਲੈ ਕੇ ਮਾਨ ਸਰਕਾਰ ਦੇ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਸੂਬੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਹੁਣ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਆਰਡਰ ਦੀ ਕਾਪੀ- https://drive.google.com/file/d/1FX0HAYpMJWVYcaVPsPDYTenV677xz2wX/view?usp=sharing
Total Responses : 1331