Punjabi News Bulletin: ਪੜ੍ਹੋ ਅੱਜ 24 ਜਨਵਰੀ ਦੀਆਂ ਵੱਡੀਆਂ 10 ਖਬਰਾਂ (8:38 PM)
ਚੰਡੀਗੜ੍ਹ, 24 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 38 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. Big Breaking: ਕੇਜਰੀਵਾਲ ਦੀ ਜਾਨ ਨੂੰ ਖ਼ਤਰਾ- ਭਗਵੰਤ ਮਾਨ ਤੇ ਆਤਿਸ਼ੀ ਨੇ ਕੀਤਾ ਵੱਡਾ ਦਾਅਵਾ (ਵੇਖੋ ਵੀਡੀਓ)
2. ਪੰਜਾਬ ਦੀਆਂ ਤਹਿਸੀਲਾਂ 'ਚ ਲੱਗਣਗੇ CCTV, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
3. ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ
- ਸਾਬਕਾ ਐਡਵੋਕੇਟ ਜਨਰਲ ਹਰਦੇਵ ਮੱਤੇਵਾਲ ਦਾ Electrical Crematorium ਚ ਹੋਇਆ ਅੰਤਿਮ ਸਸਕਾਰ
- ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਅਦਾਲਤਾਂ ਦਾ ਕੰਮ ਬੰਦ ਰੱਖਣ ਦਾ ਐਲਾਨ
4. ਐਸਜੀਪੀਸੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ/ ਦਾਅਵੇ ਅਤੇ ਇਤਰਾਜ਼ਾਂ ਦੀ ਮਿਤੀ 'ਚ ਵਾਧਾ
5. ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ
6. ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ
- UGC NET ਨਵੇਂ ਨਿਯਮ 2025: ਅਸਿਸਟੈਂਟ ਪ੍ਰੋਫੈਸਰ ਭਰਤੀ ਨਿਯਮ ਬਦਲੇ, ਮਾਸਟਰ ਡਿਗਰੀ ਵਾਲਿਆਂ ਨੂੰ ਵੀ ਵੱਡਾ ਲਾਭ
- UPSC ਟਾਪਰ ਭਰਾ ਅਤੇ ਭੈਣ, ਜੀਜਾ ਵੀ IAS ਹੈ, ਮਿਲੋ ਸਿਵਲ ਸਰਵਿਸ ਪਰਿਵਾਰ ਨੂੰ
7. ਭੰਗ ਦੀ ਖੇਤੀ ਨੂੰ ਦਿੱਤੀ ਅਸੂਲੀ ਮਨਜੂਰੀ ਹਿਮਾਚਲ ਨੇ
8. 5000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
- ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਵੱਲੋਂ ਕਾਬੂ
9. ਜਲ ਸਰੋਤ ਮਹਿਕਮੇ ਦੇ 72 ਕਲਰਕਾਂ / ਜੂਨੀਅਰ ਸਹਾਇਤਾਂ ਨੂੰ ਮਿਲੀ ਤਰੱਕੀ, ਬਣੇ ਸੀਨੀਅਰ ਸਹਾਇਕ
10. ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ: ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ
- ਅਮਰੀਕਾ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ, ਕੋਰਟ ਨੇ ਟਰੰਪ ਦੇ ਹੁਕਮ 'ਤੇ ਲਗਾਈ ਰੋਕ