← ਪਿਛੇ ਪਰਤੋ
Punjabi News Bulletin: ਪੜ੍ਹੋ ਅੱਜ 25 ਜਨਵਰੀ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 25 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Punjab Breaking: ਗੁਰਪਤਵੰਤ ਪੰਨੂ ਨੂੰ ਫੜ ਕੇ ਸੁੱਟਾਂਗੇ ਪਟਿਆਲੇ ਜੇਲ੍ਹ 'ਚ: ਮਨਦੀਪ ਸਿੱਧੂ ਦਾ ਵੱਡਾ ਦਾਅਵਾ (ਵੀਡੀਓ ਵੀ ਦੇਖੋ)
1. ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ! ਭੋਗਪੁਰ ਨਗਰ ਪੰਚਾਇਤ ਦੇ 8 ਕਾਂਗਰਸੀ ਮੈਂਬਰ 'ਆਪ' 'ਚ ਸ਼ਾਮਲ
2. 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਡਾ. ਰਵਜੋਤ ਸਿੰਘ ਨੇ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ
- ਡੇਰਾ ਬੱਸੀ ਗੋਲੀਬਾਰੀ ਘਟਨਾ: ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ - ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ - Republic Day 2025: ADGP ਰਾਜੇਸ਼ ਕੁਮਾਰ ਜੈਸਵਾਲ ਤੇ ਨੀਲਾਭ ਕਿਸ਼ੋਰ ਸਮੇਤ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ - ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
- ਡੇਰਾ ਬੱਸੀ ਗੋਲੀਬਾਰੀ ਘਟਨਾ: ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ
- ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
- Republic Day 2025: ADGP ਰਾਜੇਸ਼ ਕੁਮਾਰ ਜੈਸਵਾਲ ਤੇ ਨੀਲਾਭ ਕਿਸ਼ੋਰ ਸਮੇਤ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
- ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
3. ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਾਰਚ ਤੋਂ ਪਹਿਲਾਂ ਸਿੱਖ ਆਗੂ ਘਰੋ ਘਰੀ ਨਜ਼ਰਬੰਦ
- ਵੱਡੀ ਖ਼ਬਰ: ਦਲ ਖ਼ਾਲਸਾ ਦੇ ਮੁਖੀ ਸਮੇਤ ਕਈ ਜ਼ਿਲ੍ਹਿਆਂ ਦੇ ਆਗੂ ਪੁਲਿਸ ਵੱਲੋਂ ਨਜ਼ਰਬੰਦ
4. ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆਂ
5. ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
6. ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ - ਹਰਪਾਲ ਚੀਮਾ
7. ਭਾਰਤ-ਪਾਕਿਸਤਾਨ ਸਨਮਾਨਿਤ ਲੇਖਕਾਂ ਕਲਾਕਾਰਾਂ, ਪੱਤਰਕਾਰਾਂ ਤੇ ਖਿਡਾਰੀਆਂ ਨੂੰ ਮਿਲਣ ਆਸਾਨ ਵੀਜ਼ਾ ਸਹੂਲਤਾਂ ਸਮੇਤ ਪੜ੍ਹੋ 12 ਨੁਕਾਤੀ 'ਲਾਹੌਰ ਐਲਾਨਨਾਮਾ'
8. Babushahi Special: ਪੰਜਾਬੀਆਂ ਵੱਲੋਂ ਢਿੱਲੀਆਂ ਕੀਤੀਆਂ ਜੇਬਾਂ ਨਾਲ ਪ੍ਰਵਾਸੀ ਬੋਝੇ ਫੁੱਲ
9. Breaking: ਚੰਡੀਗੜ੍ਹ ਮੇਅਰ ਅਹੁਦੇ ਲਈ AAP ਵੱਲੋਂ ਉਮੀਦਵਾਰ ਦਾ ਐਲਾਨ
10. Vicky Middukhera: ਵਿੱਕੀ ਮਿੱਡੂਖੇੜਾ ਕਤਲ ਕਾਂਡ ’ਚ ਤਿੰਨ ਮੁਜ਼ਰਮ ਕਰਾਰ, ਸਜ਼ਾ ਦਾ ਫੈਸਲਾ 27 ਜਨਵਰੀ ਨੂੰ
- US Breaking: 500 ਤੋਂ ਵੱਧ ਗ੍ਰਿਫ਼ਤਾਰ, ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣਾ ਸ਼ੁਰੂ ਹੋਇਆ
Total Responses : 1431