← ਪਿਛੇ ਪਰਤੋ
ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਪਟਿਆਲਾ, 4 ਫਰਵਰੀ, 2025: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ 4 ਫਰਵਰੀ ਨੂੰ ਪਟਿਆਲਾ ਵਿਚ ਹੋਵੇਗੀ। ਕਮੇਟੀ ਦੇ ਕਨਵੀਨਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸੱਦੀ ਹੈ।
Total Responses : 2691