← ਪਿਛੇ ਪਰਤੋ
ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ
ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ, ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ।
Total Responses : 869