← ਪਿਛੇ ਪਰਤੋ
ਦਿੱਲੀ ਵਿਧਾਨ ਸਭਾ ਚੋਣਾਂ 2025 : 'ਆਪ' ਵਿਧਾਇਕ 'ਤੇ ਦਰਜ ਹੋਇਆ ਕੇਸ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 5 ਫ਼ਰਵਰੀ 2025 : ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਇੱਕ ਔਰਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਮੋਹਨੀਆ ਖ਼ਿਲਾਫ਼ ਸੰਗਮ ਵਿਹਾਰ ਪੁਲਿਸ ਸਟੇਸ਼ਨ ਵਿੱਚ ਫਲਾਇੰਗ ਕਿੱਸ ਦੇਣ ਦਾ ਮਾਮਲਾ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਇਸ ਸਬੰਧ ਵਿੱਚ ਸ਼ਿਕਾਇਤ ਦੇ ਆਧਾਰ 'ਤੇ ਬੀਐਨਐਸ ਦੀ ਧਾਰਾ 323/341/509 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
Total Responses : 2691