← ਪਿਛੇ ਪਰਤੋ
ਸਾਡੇ ਉਮੀਦਵਾਰਾਂ ਨੂੰ ਭਾਜਪਾ ਵੱਲੋਂ ਪਾਲਾ ਬਦਲਣ ਲਈ 15-15 ਕਰੋੜ ਰੁਪਏ ਦੀ ਪੇਸ਼ਕਸ਼: ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 7 ਫਰਵਰੀ, 2025: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਚੋਣ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਵੱਲੋਂ ਉਹਨਾਂ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਪਾਲਾ ਬਦਲਣ ਲਈ 15-15 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਜਪਾ ’ਚ ਆਉਣ ’ਤੇ ਉਹਨਾਂ ਨੂੰ ਮੰਤਰੀ ਵੀ ਬਣਾਇਆ ਜਾਵੇਗਾ। ਉਹਨਾਂ ਦਾਅਵਾ ਕੀਤਾ ਕਿ ਦੋ ਘੰਟਿਆਂ ਦੇ ਅੰਦਰ 16 ਉਮੀਦਵਾਰਾਂ ਨੂੰ ਅਜਿਹੇ ਫੋਨ ਆਏ ਹਨ।
कुछ एजेंसीज दिखा रही हैं कि गाली गलौज पार्टी की 55 से ज़्यादा सीट आ रही हैं। पिछले दो घंटे में हमारे 16 उम्मीदवारों के पास फ़ोन आ गए हैं कि “आप” छोड़ के उनकी पार्टी में आ जाओ, मंत्री बना देंगे और हरेक को 15-15 करोड़ देंगे। अगर इनकी पार्टी की 55 से ज़्यादा सीटें आ रहीं हैं तो…— Arvind Kejriwal (@ArvindKejriwal) February 6, 2025
कुछ एजेंसीज दिखा रही हैं कि गाली गलौज पार्टी की 55 से ज़्यादा सीट आ रही हैं। पिछले दो घंटे में हमारे 16 उम्मीदवारों के पास फ़ोन आ गए हैं कि “आप” छोड़ के उनकी पार्टी में आ जाओ, मंत्री बना देंगे और हरेक को 15-15 करोड़ देंगे। अगर इनकी पार्टी की 55 से ज़्यादा सीटें आ रहीं हैं तो…
Total Responses : 8