← ਪਿਛੇ ਪਰਤੋ
ਪਰਵੇਸ਼ ਵਰਮਾ ਨੇ ਜੱਦੀ ਪਿੰਡ ਪਹੁੰਚ ਪਿਤਾ ਨੂੰ ਦਿੱਤੀ ਸ਼ਰਧਾਂਜਲੀ, ਕਹੀ ਇਹ ਗੱਲ ਨਵੀਂ ਦਿੱਲੀ, 9 ਫਰਵਰੀ, 2025: ਭਾਜਪਾ ਦੇ ਆਗੂ ਪਰਵੇਸ਼ ਵਰਮਾ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਨ ਮਗਰੋਂ ਆਪਣੇ ਪਿੰਡ ਮੁਦਕਾ ਪਹੁੰਚ ਕੇ ਮੰਦਿਰ ਵਿਚ ਮੱਥਾ ਟੇਕਿਆ ਤੇ ਆਪਣੇ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਹਨਾਂ ਵੱਲੋਂ ਸ਼ੁਰੂ ਕੀਤੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਦਾ ਪ੍ਰਣ ਲਿਆ। ਹੋਰ ਵੇਰਵਾ ਪੜ੍ਹੋ ਲਿੰਕ ਕਲਿੱਕ ਕਰੋ:
Total Responses : 8