← ਪਿਛੇ ਪਰਤੋ
ਪੰਜਾਬ ਕੈਬਨਿਟ ਮੀਟਿੰਗ ਦੀ ਤਰੀਕ ਬਦਲੀ
ਚੰਡੀਗੜ੍ਹ, 9 ਫਰਵਰੀ, 2025: ਪੰਜਾਬ ਕੈਬਨਿਟ ਦੀ ਮੀਟਿੰਗ ਜੋ 10 ਫਰਵਰੀ ਨੂੰ ਹੋਣੀ ਸੀ, ਹੁਣ 13 ਫਰਵਰੀ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ।
Total Responses : 8