Punjabi News Bulletin: ਪੜ੍ਹੋ ਅੱਜ 9 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:50 PM)
ਚੰਡੀਗੜ੍ਹ, 9 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 50 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਸਿਰਸਾ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸ਼ੀਰਵਾਦ, ਨਾਲ਼ੇ ਪਾਇਆ ਸਰੋਪਾ
2. ਪੰਜਾਬ ਕੈਬਨਿਟ ਮੀਟਿੰਗ ਦੀ ਤਰੀਕ ਬਦਲੀ
3. ਪੰਜਾਬ ਸਰਕਾਰ ਵੱਲੋਂ NRIs ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ: ਕੁਲਦੀਪ ਧਾਲੀਵਾਲ
4. ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ
- ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
5. ਡੌਂਕੀ ਰਾਹੀਂ ਅਮਰੀਕਾ ਜਾ ਰਹੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ
- Babushahi Special: ਬਠਿੰਡਿਓਂ ਨਾ ਕੋਈ ਜਾਵੇ ਸੁੱਕਾ ਹੌਲਦਾਰਾ ਚੱਲ ਕੱਟ ਦੇ ‘ਰੁੱਕਾ’
6. Manipur ਦੇ CM ਨੇ ਦਿੱਤਾ ਅਸਤੀਫਾ
7. ਦਿੱਲੀ ਦੇ ਮੁੱਖ ਮੰਤਰੀ ਬਾਰੇ ਫੈਸਲਾ PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ: ਦਿੱਲੀ ਭਾਜਪਾ ਪ੍ਰਧਾਨ ਨੇ LG ਤੋਂ ਮੰਗਿਆ ਸਮਾਂ
- ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ ? ਇਨ੍ਹਾਂ ਨਾਵਾਂ 'ਤੇ ਚਰਚਾ
- ਦਿੱਲੀ ਚੋਣ ਨਤੀਜੇ: ਵੋਟ ਸ਼ੇਅਰ ਦੇ ਅੰਕੜੇ ਬਦਲੇ, ਪੜ੍ਹੋ ਵੇਰਵਾ
8. ਸਿੱਧੂ ਮੂਸੇਵਾਲਾ ਦੇ ਕਰੀਬੀ ਟਰਾਂਸਪੋਰਟਰ ਦੇ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਤਿੰਨ ਗ੍ਰਿਫਤਾਰ
9. ਕੇਜਰੀਵਾਲ ਨੇ ਨਵੇਂ MLAs ਨਾਲ ਮੁਲਾਕਾਤ ਕੀਤੀ, ਕਿਹਾ- ਜਨਤਾ ਲਈ ਕਰੋ ਕੰਮ
10. ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਦੀਆਂ ਤਿਆਰੀਆਂ, ਪੜ੍ਹੋ ਵੇਰਵਾ