← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ 10 ਫਰਵਰੀ ਨੂੰ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 10 ਫਰਵਰੀ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ 10 ਫਰਵਰੀ ਨੂੰ ਸਵੇਰੇ 11.00 ਵਜੇ ਹੋਵੇਗੀ ਜਿਸਦੀ ਪ੍ਰਧਾਨ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸੰਭਵ ਹੈ ਕਿ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਤੇ ਚਰਚਾ ਹੋਵੇ।
Total Responses : 112