← ਪਿਛੇ ਪਰਤੋ
ਦਰਬਾਰ ਸਾਹਿਬ ਦੇ ਜੋੜਾ ਘਰ 'ਚ ਸੇਵਾਦਾਰ ਦੀ ਹਾਰਟ ਅਟੈਕ ਕਾਰਨ ਮੌਤ
ਅੰਮ੍ਰਿਤਸਰ, 13 ਫਰਵਰੀ 2025- ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾਦਾਰ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (38) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਜੋੜਾ ਘਰ ਵਿੱਚ ਸੇਵਾ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਸਨੂੰ ਹਾਰਟ ਅਟੈਕ ਆ ਗਿਆ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ।
Total Responses : 115