Punjabi News Bulletin: ਪੜ੍ਹੋ ਅੱਜ 13 ਫਰਵਰੀ ਦੀਆਂ ਵੱਡੀਆਂ 10 ਖਬਰਾਂ (9:00 PM)
ਚੰਡੀਗੜ੍ਹ, 13 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਅਹੁਦੇ ਤੋਂ ਹਟਾਇਆ- ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
- ਵੱਡੀ ਖ਼ਬਰ: ਇਆਲ਼ੀ ਦੇ ਬਾਗ਼ੀ ਸੁਰ ਕਾਇਮ, ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦਾ ਕੀਤਾ ਵਿਰੋਧ
1. ਭਗਵੰਤ ਮਾਨ ਸਰਕਾਰ ਵੱਲੋਂ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, ਪੜ੍ਹੋ ਕੈਬਨਿਟ 'ਚ ਲਏ ਹੋਰ ਕਿਹੜੇ-ਕਿਹੜੇ ਫੈਸਲੇ
- ਪੰਜਾਬ ਕੈਬਨਿਟ ਵੱਲੋਂ ਸਾਰੇ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦਾ ਐਲਾਨ
- ਵੱਡੀ ਖ਼ਬਰ: ਪੰਜਾਬ ਕੈਬਨਿਟ ਵੱਲੋਂ 2000 ਅਧਿਆਪਕਾਂ ਸਮੇਤ 3000 ਪੋਸਟਾਂ ਭਰਨ ਦਾ ਐਲਾਨ, ਡਾਕਟਰਾਂ ਦੀ ਤਨਖ਼ਾਹ 'ਚ ਵਾਧਾ ਕਰਨ ਬਾਰੇ ਵੀ ਹੋਇਆ ਫ਼ੈਸਲਾ
- Big Breaking: ਭਗਵੰਤ ਸਰਕਾਰ ਨੇ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ
- ਵੱਡੀ ਖ਼ਬਰ: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ
2. ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ
3. ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ - ਡਾ. ਰਵਜੋਤ ਸਿੰਘ
4. ਵੱਡੀ ਖ਼ਬਰ: ਮੁੱਖ ਮੰਤਰੀ ਬਿਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਮਣੀਪੁਰ 'ਚ ਰਾਸ਼ਟਰਪਤੀ ਰਾਜ ਲਾਗੂ
5. ਵੱਡੀ ਖ਼ਬਰ: ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਪੜ੍ਹੋ ਡੱਲੇਵਾਲ ਸਮੇਤ ਕਿਹੜੇ ਕਿਹੜੇ ਕਿਸਾਨ ਆਗੂ ਰਹਿਣਗੇ ਮੌਜੂਦ
- ਮੈਂ ਮਰ ਗਿਆ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ਤੇ ਰੱਖਿਓ- ਕਿਸਾਨ ਆਗੂ ਬਲਦੇਵ ਸਿਰਸਾ ਦਾ ਹਸਪਤਾਲ ਤੋਂ ਵੱਡਾ ਬਿਆਨ
6. ਹਰਿਆਣਾ ਦੇ 42 IAS/HCS ਅਫਸਰਾਂ ਦਾ ਤਬਾਦਲਾ
7. 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਵੱਲੋਂ ਕਾਬੂ
- ਵਿਜੀਲੈਂਸ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
- ਵਿਜੀਲੈਂਸ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
8. ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ 'ਤੇ ਨਜ਼ਰ - ਡੀਆਈਜੀ ਹਰਚਰਨ ਭੁੱਲਰ
9. ਪਬਜੀ ਗੇਮ ਕਾਰਨ ਮਾਨਸਿਕ ਸੰਤੁਲਨ ਗਵਾ ਬੈਠੇ ਨੌਜਵਾਨ ਦੀ ਸੱਤਵੇਂ ਦਿਨ ਬਿਆਸ ਦਰਿਆ ਵਿੱਚੋਂ ਮਿਲੀ ਲਾਸ਼
10. ਹਰਿਮੰਦਰ ਸਾਹਿਬ ਵਿਖੇ ਸੇਵਾ ਕਰਦਿਆਂ ਸੇਵਾਦਾਰ ਦੀ ਮੌਤ