Punjabi News Bulletin: ਪੜ੍ਹੋ ਅੱਜ 15 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:20 PM)
ਚੰਡੀਗੜ੍ਹ, 15 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 20 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਅੰਮ੍ਰਿਤਸਰ ਨੂੰ 'ਨਜ਼ਰਬੰਦੀ' ਜਾਂ ਡਿਪੋਰਟ' ਸੈਂਟਰ' 'ਚ ਨਾ ਬਦਲੋ! ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਕੀਤਾ ਸੁਚੇਤ
2. ਅਮਰੀਕਾ ਤੋਂ ਵੱਡੇ ਪੱਧਰ 'ਤੇ ਹੋਰ ਭਾਰਤੀ ਹੋਣਗੇ ਡਿਪੋਰਟ- ਬਿੱਟੂ ਨੇ ਵੱਡਾ ਖੁਲਾਸਾ ਕਰਦਿਆਂ, ਸਰਕਾਰ 'ਤੇ ਵੀ ਲਾਏ ਦੋਸ਼
3. ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ
- ਇਸ ਵਾਰ ਆ ਰਹੇ ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ - ਭਗਵੰਤ ਮਾਨ
- ਦਰਾਣੀ-ਜੇਠਾਣੀ ਨੇ ਜ਼ਮੀਨ ਵੇਚ ਕੇ 45-45 ਲੱਖ ਵਿੱਚ ਭੇਜੇ ਸੀ ਪੁੱਤਰ ਅਮਰੀਕਾ
- ਘਰ ਦੀ ਗਰੀਬੀ ਦੂਰ ਕਰਨ ਗਿਆ ਗੁਰਜਿੰਦਰ ਆਇਆ ਹੋਰ ਕਰਜ਼ੇ ਦੀ ਮਾਰ ਹੇਠ: 15 ਦਿਨ ਪਹਿਲਾਂ ਹੀ ਪਹੁੰਚਿਆ ਸੀ ਅਮਰੀਕਾ
- ਡਿਪੋਰਟ ਹੋ ਕੇ ਆਏ ਪੰਜਾਬ ਤੋਂ ਬਾਹਰ ਦੇ ਸੂਬਿਆਂ ਦੇ ਨੌਜਵਾਨ ਵੀ ਆਪਣੇ : ਕੁਲਦੀਪ ਧਾਲੀਵਾਲ
- ਅਮਰੀਕਾ ਤੋਂ ਡਿਪੋਰਟ ਹੋਣ ਵਾਲੇ ਨੌਜਵਾਨਾਂ ਵਿੱਚ ਇੱਕ ਖੇਮਕਰਨ ਦੇ ਪਿੰਡ ਠੱਠਾ ਦਾ ਰਹਿਣ ਵਾਲਾ
- ਅਮਰੀਕਾ ’ਚੋਂ ਡਿਪੋਰਟ ਭਾਰਤੀਆਂ ’ਚ ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਵੀ ਨੌਜਵਾਨ
4. ਕਟਾਰੂਚੱਕ ਵੱਲੋਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ
5. ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
6. ਭਵਿੱਖ 'ਚ ਵੀ ਕੇਂਦਰ ਸਰਕਾਰ ਨਾਲ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨਗੇ ਤਾਂ ਜੋ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਅੱਗੇ ਰੱਖਿਆ ਜਾ ਸਕੇ - ਡੱਲੇਵਾਲ
7. ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ
8. Babushahi Special: ਢੋਲ ਦੇ ਡੱਗਿਆਂ ਦੀ ਸਰਦਾਰੀ 'ਤੇ ਉੱਠਦੇ ਪੰਜਾਬੀਆਂ ਦੇ ਪੱਬ
9. ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
10. ਕਾਨੂੰਨ ਦੀ ਕਰਵਟ: ਨਾ ਇਧਰ ਦੇ ਰਹੇ ਨਾ ਉਧਰ ਦੇ