← ਪਿਛੇ ਪਰਤੋ
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਮਚਣ ’ਤੇ ਮਨ ਦੁਖੀ: ਪ੍ਰਧਾਨ ਮੰਤਰੀ ਮੋਦੀ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 16 ਫਰਵਰੀ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਮਚਣ ਨਾਲ 18 ਮੌਤਾਂ ਹੋ ਜਾਣ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹਨਾਂ ਦਾ ਮਨ ਦੁਖੀ ਹੈ। ਉਹਨਾਂ ਨੇ ਭਰੋਸਾ ਦੁਆਇਆ ਕਿ ਘਟਨਾ ਵਿਚ ਪ੍ਰਭਾਵਤ ਲੋਕਾਂ ਦੀ ਹਰ ਮਦਦ ਕੀਤੀ ਜਾਵੇਗੀ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 389