← ਪਿਛੇ ਪਰਤੋ
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਮਚਣ ਲਈ ਕਾਂਗਰਸ ਨੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 16 ਫਰਵਰੀ, 2025: ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਮਚਣ ਦੀ ਘਟਨਾ ਲਈ ਕੇਂਦਰ ਸਰਕਾਰ ਨੂੰ ਕਸੂਰਵਾਰ ਦੱਸਦਿਆਂ ਉਸਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਅਜਿਹੇ ਹਾਲਾਤਾਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮੰਗ ਕੀਤੀ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 389