← ਪਿਛੇ ਪਰਤੋ
ਪ੍ਰਸ਼ਾਸਨ ਨੇ ਪੂਰਾ ਜ਼ੋਰ ਲਗਾਇਆ ਪਰ ਲੋਕ ਸੁਣ ਹੀ ਨਹੀਂ ਰਹੇ ਸਨ; ਭਗਦੜ ਦੇ ਗਵਾਹ ਨੇ ਦੱਸਿਆ ਹਾਲ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 16 ਫਰਵਰੀ, 2025: ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਮਚਣ ਦੀ ਘਟਨਾ ਦੇ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਵਾਰ-ਵਾਰ ਐਲਾਨ ਕੀਤੇ ਜਾਣ ਦੇ ਬਾਵਜੂਦ ਲੋਕ ਵੱਡੀ ਗਿਣਤੀ ਵਿਚ ਇਕੱਤਰ ਹੋ ਰਹੇ ਸਨ, ਭੀੜ ਕਾਬੂ ਨਹੀਂ ਹੋ ਰਹੀ ਸੀ। ਉਸਨੇ ਦੱਸਿਆ ਕਿ ਪ੍ਰਸ਼ਾਸਨ ਨੇ ਭੀੜ ਨੂੰ ਕਾਬੂ ਕਰਨ ਦਾ ਯਤਨ ਕੀਤਾ ਪਰ ਲੋਕਾਂ ਨੇ ਸੁਣੀ ਹੀ ਨਹੀਂ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 389