← ਪਿਛੇ ਪਰਤੋ
ਸੁਖਬੀਰ ਬਾਦਲ ਨਾਲ ਹਰਿਆਣਾ CM ਸੈਣੀ ਨੇ ਕੀਤੀ ਮੁਲਾਕਾਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਫਰਵਰੀ 2025-ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ ਦੇ ਨਾਲ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਦੇ ਵਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸੈਣੀ ਨੇ ਸੁਖਬੀਰ ਨੂੰ ਉਨ੍ਹਾਂ ਦੀ ਬੇਟੀ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ।
Total Responses : 389