← ਪਿਛੇ ਪਰਤੋ
ਧਾਮੀ ਮਗਰੋਂ ਕਿਰਪਾਲ ਸਿੰਘ ਬਡੂੰਗਰ ਨੇ ਵੀ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿਚੋਂ ਇੱਕ ਕਿਰਪਾਲ ਸਿੰਘ ਬਡੂੰਗਰ ਵੀ ਸਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਦੇ ਦਿੱਤਾ ਹੈ।
ਦਰਅਸਲ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਪੈਨਲ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ।
Total Responses : 435