Punjabi News Bulletin: ਪੜ੍ਹੋ ਅੱਜ 18 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 18 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਧਾਮੀ ਮਗਰੋਂ ਕਿਰਪਾਲ ਸਿੰਘ ਬਡੂੰਗਰ ਨੇ ਵੀ ਦਿੱਤਾ ਅਸਤੀਫ਼ਾ
- Sukhbir Badal ਦੀ ਧੀ ਦੇ ਵਿਆਹ ਤੇ ਚੜ੍ਹੀ ਸਿਆਸੀ ਰੰਗਤ, ਕੀ ਜੱਫੀਆਂ ਕਰਨਗੀਆਂ Akali-BJP ਗਠਜੋੜ ਲਈ ਰਾਹ ਪੱਧਰਾ, ਤਿਰਛੀ ਨਜ਼ਰ Baljit Balli ਦੀ (ਵੀਡੀਓ ਵੀ ਦੇਖੋ)
1. ਭਗਵੰਤ ਮਾਨ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ
2. PSEB ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ
3. ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ
4. ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਬਣੇ ਭਾਰਤੇ ਦੇ ਨਵੇਂ ਚੋਣ ਕਮਿਸ਼ਨਰ
- ਅਬੋਹਰ ਵਿੱਚ ਕਿਨੂੰ ਅਧਾਰਤ ਇੰਡਸਟਰੀ ਨੂੰ ਕੀਤਾ ਜਾਵੇਗਾ ਉਤਸਾਹਿਤ: ਸੇਮ ਪ੍ਰਬੰਧਨ ਲਈ ਸਰਕਾਰ ਖਰਚ ਕਰੇਗੀ 100 ਕਰੋੜ ਰੁਪਏ - ਅਮਨ ਅਰੋੜਾ
- ਵਿਕਾਸ ਹੀ ਹੈ ਪੰਜਾਬ ਸਰਕਾਰ ਦਾ ਏਜੰਡਾ: ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ ਸਰਕਾਰ ਨੇ ਤਿੰਨ ਸਾਲ ਵਿੱਚ ਖਰਚੇ 1900 ਕਰੋੜ ਰੁਪਏ - ਅਮਨ ਅਰੋੜਾ
- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ
- ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ
- ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਚੀਮਾ
5. 7 ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਨੂੰ ਲਿਖਣਗੇ ਪੱਤਰ: ਕਿਹਾ- ਸ਼੍ਰੋਮਣੀ ਅਕਾਲੀ ਦਲ ਤੋਂ ਨਹੀਂ ਮਿਲ ਰਿਹਾ ਸਹਿਯੋਗ
6. ਤਰਨਤਾਰਨ ਅਤੇ ਤਲਵਾੜਾ ਨਗਰ ਕੌਂਸਲ ਲਈ ਭਾਜਪਾ ਪੰਜਾਬ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
7. 21 ਫ਼ਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ
- ਫ਼ਰੀਦਕੋਟ : ਸੜਕ ਦੁਰਘਟਨਾ ਵਿੱਚ 5 ਸਵਾਰੀਆਂ ਦੀ ਮੌਤ
8. ਪੱਤਰਕਾਰ ਤੇਜਿੰਦਰ ਸਿੰਘ ਸੈਣੀ ਨੂੰ ਸਦਮਾ: ਪੁੱਤ ਦੀ ਯੂਐਸਏ ਵਿੱਚ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ
9. ਦੁਬਈ ਜੇਲ੍ਹ 'ਚ ਬੰਦ ਹੈ UP ਦੀ ਸ਼ਹਿਜ਼ਾਦੀ, ਕਿਸੇ ਵੀ ਸਮੇਂ ਦਿੱਤੀ ਜਾ ਸਕਦੀ ਹੈ ਫਾਂਸੀ: ਘਰ ਫੋਨ ਕਰ ਕਿਹਾ 'ਅੱਬੂ, ਇਹ ਹੈ ਮੇਰਾ ਆਖਰੀ ਫੋਨ
10. Antim Ardaas: ਸਿੱਖ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਲਈ ਅੰਤਮ ਅਰਦਾਸ 19 ਫਰਵਰੀ ਨੂੰ