← ਪਿਛੇ ਪਰਤੋ
ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ: ਭਾਜਪਾ ਵੱਲੋਂ 8 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ
ਰਵੀ ਜੱਖੂ
ਚੰਡੀਗੜ੍ਹ, 19 ਫਰਵਰੀ 2025- ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਵਲੋਂ ਅੱਠ ਵਾਰਡਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਹੇਠਾਂ ਪੜ੍ਹੋ ਲਿਸਟ
Total Responses : 469