← ਪਿਛੇ ਪਰਤੋ
MLA ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ ਦਾ ਦੇਹਾਂਤ
ਬਾਬੂਸ਼ਾਹੀ ਬਿਊਰੋ
ਗੁਰੂਗ੍ਰਾਮ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਖਰੀ ਸਾਹ ਲਿਆ।
Total Responses : 506