← ਪਿਛੇ ਪਰਤੋ
ਪੰਜਾਬ ਸਿਵਲ ਸਕੱਤਰੇਤ ਵਿੱਚ ਨਵੀਆਂ ਨਿਯੁਕਤੀਆਂ ਚੰਡੀਗੜ੍ਹ, 22 ਫਰਵਰੀ 2025 : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਪੰਜਾਬ ਸਿਵਲ ਸਕੱਤਰੇਤ ਵਿੱਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਹਨ । ਇਹ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਹੇਠਾਂ ਪੜੋ ਹੁਕਮ ਦੀ ਪੂਰੀ ਡਿਟੇਲ :
Total Responses : 509