← ਪਿਛੇ ਪਰਤੋ
ਅੱਜ ਸਵੇਰ 23 ਫ਼ਰਵਰੀ ਦੀਆਂ ਵੱਡੀਆਂ ਖ਼ਬਰਾਂ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਅੱਜ ਮੱਧ ਪ੍ਰਦੇਸ਼ ਦੇ ਛਤਰਪੁਰ ਵਿੱਚ ਬਾਗੇਸ਼ਵਰ ਧਾਮ ਮੈਡੀਕਲ ਕਾਲਜ ਅਤੇ ਖੋਜ ਸੰਸਥਾਨ ਦਾ ਨੀਂਹ ਪੱਥਰ ਰੱਖਣਗੇ। ਉਹ ਸ਼ਾਮ ਨੂੰ ਭਾਜਪਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਮਿਲਣਗੇ।
Total Responses : 553